Connect with us

ਪੰਜਾਬੀ

ਲੁਧਿਆਣਾ ਸ਼ਿਵ ਵੈਲਫੇਅਰ ਸੋਸਾਇਟੀ ਵੱਲੋਂ ਕਰਵਾਇਆ ਗਿਆ 16ਵਾਂ ਵਿਸ਼ਾਲ ਭੰਡਾਰਾ

Published

on

ਲੁਧਿਆਣਾ  :  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੁਧਿਆਣਾ ਦੇ ਰੇਖੀ ਸਿਨੇਮਾ ਚੌਂਕ, ਰੇਲਵੇ ਸਟੇਸ਼ਨ ਨੇੜੇ ਸ਼੍ਰੀ ਸ਼ਿਵ ਵੈਲਫੇਅਰ ਸੋਸਾਇਟੀ ਵੱਲੋਂ ਮਹਾਸ਼ਿਵਰਾਤਰੀ ਦੇ ਮੌਕੇ ਤੇ 16ਵਾਂ ਵਿਸ਼ਾਲ ਭੰਡਾਰਾ ਕਰਵਾਇਆ ਗਿਆ।ਜਿਸ ਵਿੱਚ ਭੋਲੇਨਾਥ ਜੀ ਦਾ ਸੁੰਦਰ ਦਰਬਾਰ ਸਜਾਇਆ ਗਿਆ। ਭੰਡਾਰੇ ਦੀ ਸ਼ੁਰੂਆਤ ਰਸਮੀ ਪੂਜਾ ਨਾਲ ਹੋਈ।

ਇਸ ਦੇ ਨਾਲ ਹੀ ਪ੍ਰਧਾਨ ਬਿੱਟੂ ਗੁੰਬਰ, ਚੇਅਰਮੈਨ ਵਿਨੋਦ ਬਾਂਸਲ, ਸੀਨੀਅਰ ਮੀਤ ਪ੍ਰਧਾਨ ਰਾਜੂ ਗੁੰਬਰ, ਸੀਨੀਅਰ ਵਾਈਸ ਚੇਅਰਮੈਨ ਚੰਦਰਕਾਂਤ ਚੱਢਾ, ਮਹਿਲਾ ਵਿੰਗ ਦੀ ਚੇਅਰਪਰਸਨ ਬਿੰਦੀਆ ਮਦਾਨ ਨੇ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ। ਇਸ ਭੰਡਾਰੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਲੰਗਰ ਛਕਿਆ।

Facebook Comments

Advertisement

Trending