Connect with us

ਪੰਜਾਬ ਨਿਊਜ਼

ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਲਗਾਤਾਰ 2 ਛੁੱਟੀਆਂ, ਨੋਟੀਫਿਕੇਸ਼ਨ ਜਾਰੀ

Published

on

ਸੰਗਰੂਰ: ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਉਨ੍ਹਾਂ ਸਕੂਲਾਂ ਵਿੱਚ 14 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿੱਥੇ ਸਾਰਾ ਸਟਾਫ਼ ਚੋਣ ਡਿਊਟੀ ’ਤੇ ਲੱਗਾ ਹੋਇਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਿਸ ਵਿੱਚ ਲਿਖਿਆ ਹੈ ਕਿ 14 ਅਕਤੂਬਰ ਨੂੰ ਉਨ੍ਹਾਂ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਗਈ ਹੈ ਜਿੱਥੇ ਸਾਰਾ ਸਟਾਫ਼ ਚੋਣ ਡਿਊਟੀ ’ਤੇ ਹੋਵੇਗਾ।ਇੱਥੇ ਇਹ ਵੀ ਦੱਸਣਯੋਗ ਹੈ ਕਿ 14 ਅਕਤੂਬਰ ਦੀ ਛੁੱਟੀ ਤੋਂ ਹੁਣ 15 ਅਕਤੂਬਰ ਨੂੰ ਵੀ ਪੰਚਾਇਤੀ ਚੋਣਾਂ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿੱਥੇ ਸਾਰਾ ਸਟਾਫ਼ ਚੋਣ ਡਿਊਟੀ ’ਤੇ ਲੱਗਾ ਹੋਇਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਜਿਸ ਵਿੱਚ ਲਿਖਿਆ ਹੈ ਕਿ 14 ਅਕਤੂਬਰ ਨੂੰ ਉਨ੍ਹਾਂ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਗਈ ਹੈ ਜਿੱਥੇ ਸਾਰਾ ਸਟਾਫ਼ ਚੋਣ ਡਿਊਟੀ ’ਤੇ ਹੋਵੇਗਾ।

ਇੱਥੇ ਇਹ ਵੀ ਦੱਸ ਦੇਈਏ ਕਿ ਪੰਚਾਇਤੀ ਚੋਣਾਂ ਕਾਰਨ 14 ਅਕਤੂਬਰ ਦੀ ਛੁੱਟੀ ਤੋਂ ਹੁਣ 15 ਅਕਤੂਬਰ ਨੂੰ ਵੀ ਛੁੱਟੀ ਐਲਾਨੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਚਾਇਤੀ ਚੋਣਾਂ ਦੇ ਸਬੰਧ ਵਿੱਚ ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਉਨ੍ਹਾਂ ਸਕੂਲਾਂ ਵਿੱਚ 15 ਅਕਤੂਬਰ 14/10/2024 ਨੂੰ ਛੁੱਟੀ ਦਾ ਐਲਾਨ ਕੀਤਾ ਜਾਵੇਗਾ, ਜਿਨ੍ਹਾਂ ਦਾ ਸਮੁੱਚਾ ਸਟਾਫ਼ ਗ੍ਰਾਮ ਪੰਚਾਇਤ ਵਿੱਚ ਲੱਗਾ ਹੋਇਆ ਹੈ।

Facebook Comments

Trending