ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੰਡੀਆਂ ਵਿਚੋਂ ਝੋਨੇ ਦੀ ਫ਼ਸਲ ਦੀ ਖ਼ਰੀਦ ਬੰਦ ਕਰਨ ਬਾਰੇ ਕਿਹਾ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਮੰਡੀਆਂ ਰਾਹੀਂ ਲਗਭਗ 97% ਜਾਂ 180-189 ਲੱਖ ਮੀਟ੍ਰਿਕ ਟਨ ਫਸਲ ਦੀ ਖਰੀਦ ਕੀਤੀ ਹੈ ।
ਉੱਥੇ ਹੀ ਬਾਕੀ 2-3 ਫ਼ੀਸਦ 2-3 ਦਿਨਾਂ ਵਿਚ ਕੀਤੀ ਜਾਵੇਗੀ |