ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿਖੇ ਆਨਲਾਈਨ ਗਣਤੰਤਰ ਦਿਵਸ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ।
ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੇ ਇਤਿਹਾਸ ਅਤੇ ਮਹੱਤਤਾ ਦਸਦੇ ਹੋਏ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿਵੇਂ ਕਵਿਤਾ ਗਾਇਣ ਤਿਰੰਗੇ ਦਾ ਮਹੱਤਵ ਅਜਿਹੀਆਂ ਗਤੀਵਿਧੀਆਂ ਪ੍ਰਮੁੱਖ ਸਨ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਨੂੰ ਬੜੀ ਹੀ ਖੂਬਸੂਰਤੀ ਨਾਲ ਪੇਸ਼ ਕੀਤਾ।
ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ ਅਤੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਮਲਹੋਤਰਾਨੇਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਦੇ ਹੋਏ ਸੱਚ ਅਤੇਦੇਸ਼ਭਗਤੀ ਦੇ ਰਾਹ ਤੇ ਚਲਣ ਲਈ ਪ੍ਰੇਰਿਤ ਕੀਤਾ।
ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਦੇ ਹੋਏ ਸੱਚ ਅਤੇ ਦੇਸ਼ਭਗਤੀ ਦੇ ਰਾਹ ਤੇ ਚਲਣ ਲਈ ਪ੍ਰੇਰਿਤ ਕੀਤਾ।