ਖੇਤੀਬਾੜੀ
ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਆਨਲਾਈਨ ਕਿਸਾਨ ਮੇਲੇ ਦੌਰਾਨ ਹੋਈਆਂ ਖੇਤੀ ਵਿਚਾਰਾਂ
Published
3 years agoon
ਲੁਧਿਆਣਾ : ਪੀ.ਏ.ਯੂ. ਦੇ ਰੌਣੀ (ਪਟਿਆਲਾ) ਵਿਖੇ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ
ਡਾ. ਬਰਾੜ ਨੇ ਆਪਣੇ ਉਦਘਾਟਨੀ ਭਾਸ਼ਣ
ਨਿਰਦੇਸ਼ਕ ਅਟਾਰੀ ਨੇ ਪਰਾਲੀ ਦੀ ਸਾਂਭ ਸੰਭਾਲ ਅਤੇ ਸਹਾਇਕ ਕਿੱਤਿਆਂ ਨੂੰ ਹੋਰ ਫੈਲਾਅ ਦੀ ਲੋੜਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੀਏਯੂ ਨੇ ਰਸਾਇਣਕ ਮੁਕਤ ਉਤਪਾਦਾਂ ਦੇ ਖੇਤਰ ਵਿੱਚ ਕਾਫ਼ੀ ਕੰਮ ਕੀਤਾ ਹੈ। ਇਸ ਦਿਸ਼ਾ ਵਿੱਚ ਪਟਿਆਲੇ ਵਿੱਚ ਬਾਗਬਾਨੀ ਦੀਆਂ ਸੰਭਾਵਨਾਵਾਂ ਨੂੰ ਹੋਰ ਵਿਕਸਿਤ ਕਰਕੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਦੀ ਲੋੜ ਹੈ ।
ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜ
ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁ
You may like
-
ਇਹ ਕਿਸਾਨ ਮੇਲਾ ਗਿਆਨ ਦਾ ਮੇਲਾ ਹੈ – ਸ਼੍ਰ: ਖੁੱਡੀਆਂ
-
ਖੇਤੀ ਪੰਜਾਬ ਦੀ ਰੂਹ ਹੈ ਅਤੇ ਸਰਕਾਰ ਇਸਨੂੰ ਉੱਤਮ ਬਨਾਉਣ ਲਈ ਯਤਨਸ਼ੀਲ ਹੈ: ਭਗਵੰਤ ਮਾਨ
-
ਖੇਤੀਬਾੜੀ ਮੰਤਰੀ ਨੇ ਕਿਸਾਨ ਮੇਲੇ ‘ਚ ਲਾਂਚ ਕੀਤਾ ਸੋਨਾਲੀਕਾ ਟਰੈਕਟਰ ਦਾ ਨਵਾਂ ਮਾਡਲ
-
ਕੇਂਦਰ ਸਰਕਾਰ ਦੇ ਗੱਲਤ ਫੈਸਲਿਆਂ ਕਾਰਣ ਖੇਤੀ ਮੁਸੀਬਤ ‘ਚ – ਮੁੱਖ ਮੰਤਰੀ ਮਾਨ
-
CM ਮਾਨ ਤੇ ਕੇਜਰੀਵਾਲ ਅੱਜ ਲੁਧਿਆਣਾ ਦੌਰੇ ‘ਤੇ, ਕਿਸਾਨਾਂ ਲਈ ਹੋ ਸਕਦੈ ਵੱਡਾ ਐਲਾਨ
-
CM ਭਗਵੰਤ ਮਾਨ 15 ਸਤੰਬਰ ਨੂੰ PAU ‘ਚ ਕਿਸਾਨ ਭਾਈਚਾਰੇ ਨੂੰ ਕਰਨਗੇ ਸੰਬੋਧਨ