Connect with us

ਪੰਜਾਬ ਨਿਊਜ਼

ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ

Published

on

The court reserved its decision on Bikram Majithia's bail application in the drug case

ਚੰਡੀਗੜ੍ਹ : ਡਰੱਗ ਮਾਮਲੇ ‘ਚ ਮੁਲਜ਼ਮ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਹੋਈ।ਦੋਹਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਜ਼ਮਾਨਤ ‘ਤੇ ਫੈਸਲਾ ਰਾਖਵਾਂ ਰੱਖ ਲਿਆ ਹੈ।

ਦੱਸ ਦੇਈਏ ਕਿ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਡਬਲ ਬੈਂਚ ਤੇ ਸਾਹਮਣੇ ਸੁਣਵਾਈ ‘ਤੇ ਆਈ। ਦੋਹਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਜਸਟਿਸ ਰਾਮਚੰਦਰਾ ਰਾਓ ਤੇ ਜਸਟਿਸ ਸੁਰੇਸ਼ਵਰ ਠਾਕੁਰ ਦੇ ਬੈਂਚ ਨੇ ਜ਼ਮਾਨਤ ‘ਤੇ ਫੈਸਲਾ ਰਾਖਵਾਂ ਰੱਖ ਲਿਆ ਹੈ।

Facebook Comments

Trending