Connect with us

ਪੰਜਾਬੀ

ਮੁੱਖ ਮੰਤਰੀ ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੀ ਨਵੀਂ ਵੈੱਬਸਾਈਟ ਕੀਤੀ ਲਾਂਚ

Published

on

The Chief Minister launched the new website of Ludhiana Police Commissionerate

ਲੁਧਿਆਣਾ : ਮੁੱਖ ਮੰਤਰੀ ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੀ Ludhianacity.Punjabpolice.gov.in ਨਵੀਂ ਵੈੱਬਸਾਈਟ ਵੀ ਲਾਂਚ ਕੀਤੀ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ ਉਤੇ ਲੋਕ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਣਗੇ।

ਜਿਸ ਤੋਂ ਬਾਅਦ ਉਹ ਘਰ ਬੈਠੇ-ਬੈਠੇ ਇਨ੍ਹਾਂ ਸ਼ਿਕਾਇਤਾਂ ਉਤੇ ਹੋਈ ਕਾਰਵਾਈ ਉਤੇ ਨਜ਼ਰ ਰੱਖ ਸਕਣਗੇ ਤੇ ਰਿਪੋਰਟ ਹਾਸਲ ਕਰ ਸਕਣਗੇ। ਇਸ ਵੈੱਬਸਾਈਟ ਰਾਹੀਂ ਲੋਕ ਪੀ.ਸੀ.ਸੀ. ਰਿਪੋਰਟ, ਐਫ.ਆਈ.ਆਰ. ਡਾਊਨਲੋਡ, ਸਾਰੇ ਅਧਿਕਾਰੀਆਂ, ਥਾਣਾ ਮੁਖੀਆਂ ਤੇ ਹੋਰਾਂ ਦੇ ਸੰਪਰਕ ਨੰਬਰ ਵੀ ਹਾਸਲ ਕਰ ਸਕਣਗੇ।

Facebook Comments

Trending