ਪੰਜਾਬੀ
15, 17 ਅਤੇ 20 ਮਾਰਚ ਨੂੰ ਹੋਵੇਗਾ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ
Published
2 years agoon

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸਥਾਨਕ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵਿਖੇ 15, 17 ਅਤੇ 20 ਮਾਰਚ, 2023 ਨੂੰ ਮੈਗਾ ਰੋੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਮੈਗਾ ਜੋਬ ਫੇਅਰ ਵਿੱਚ ਲੁਧਿਆਣਾ ਅਤੇ ਪੂਰੇ ਪੰਜਾਬ ਦੀਆਂ ਪ੍ਰਸਿੱਧ ਕੰਪਨੀਆਂ ਉਤਸਾਹ ਪੂਰਵਕ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਭਾਗ ਲੈ ਰਹੀਆਂ ਹਨ। ਇਸ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ, Graduation (BBA, BCA, B.com any other), Post Graduation (MBA/MCA any other), Any Skill Course ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ।

You may like
-
ਡੀ.ਬੀ.ਈ.ਈ. ਵੱਲੋਂ ‘ਮਿਸ਼ਨ ਉਮੀਦ – ਏਕ ਜ਼ਰੀਆ’ ਦੀ ਸ਼ੁਰੂਆਤ
-
ਡੀ.ਬੀ.ਈ.ਈ. ਵੱਲੋਂ ‘ਮਿਸ਼ਨ ਉਮੀਦ -ਏਕ ਜ਼ਰੀਆ’ ਦੀ ਸ਼ੁਰੂਆਤ
-
ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
-
ਪੀਏਯੂ ਵਿਚ 11 ਅਕਤੂਬਰ ਨੂੰ ਲਾਇਆ ਜਾਵੇਗਾ ਰੁਜ਼ਗਾਰ ਮੇਲਾ
-
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ