ਖੇਤੀਬਾੜੀ
ਫਸਲੀ ਵਿਭਿੰਨਤਾ ਲਈ ਖੇਤੀ ਜੰਗਲਾਤ ਦਾ ਬਦਲ ਬਾਰੇ ਹੋਈ ਵਿਚਾਰ ਚਰਚਾ
Published
2 years agoon

ਲੁਧਿਆਣਾ : ਪੀਏਯੂ ਲੁਧਿਆਣਾ ਵਿਖੇ ਹੋਈ ਪਹਿਲੀ ਸਰਕਾਰ-ਕਿਸਾਨ ਮਿਲਨੀ ਵਿੱਚ ਖੇਤੀ ਜੰਗਲਾਤ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਤੋਂ ਵਿਭਿੰਨਤਾ ਲਈ ਇੱਕ ਬਦਲ ਵਜੋਂ ਸਾਮ੍ਹਣੇ ਆਈ ਸੀ। ਇਸੇ ਦਿਸ਼ਾ ਵਿਚ ਵਿਚਾਰ ਵਟਾਂਦਰੇ ਲਈ ਬੀਤੇ ਦਿਨੀਂ ਪੀਏਯੂ ਲੁਧਿਆਣਾ ਵਿਖੇ ਖੇਤੀ ਜੰਗਲਾਤ ਨੂੰ ਉਤਸ਼ਾਹਿਤ ਕਰਨ ਹਿਤ ਇੱਕ ਵਿਚਾਰ ਚਰਚਾ ਮਿਲਣੀ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਵਿਸ਼ੇਸ਼ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ: ਰੂਪਾਂਜਲੀ ਕਾਰਤਿਕ ਆਈ.ਏ.ਐਸ, ਨੇ ਕੀਤੀ।


You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ