Connect with us

ਪੰਜਾਬੀ

ਜ਼ਿਲ੍ਹਾ ਲੁਧਿਆਣਾ ਦੇ ਸੇਵਾ ਕੇਂਦਰਾਂ ‘ਚ ਭਲਕੇ ਹੋਵੇਗੀ ਛੁੱਟੀ

Published

on

There will be a holiday tomorrow in the service centers of district Ludhiana

ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 23 ਮਾਰਚ ਦਿਨ ਵੀਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਛੁੱਟੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦਿਨ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ।

Facebook Comments

Trending