ਪੰਜਾਬੀ
ਪੀ.ਏ.ਯੂ. ਵਿੱਚ ਕਰਵਾਈ ਗਈ ਪੋਸਣ ਬਾਰੇ ਵਰਕਸਾਪ
Published
2 years agoon
ਲੁਧਿਆਣਾ : PAU ਦੇ ਕਮਿਊਨਟੀ ਸਾਇੰਸ ਕਾਲਜ ਦੇ ਭੋਜਨ ਅਤੇ ਪੋਸ਼ਣ ਵਿਭਾਗ ਨੇ ਬੀਤੇ ਦਿਨੀਂ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਇਸ ਵਰਕਸ਼ਾਪ ਦਾ ਉਦੇਸ਼ ਪੋਸ਼ਣ ਸੰਬੰਧੀ ਉੱਦਮ ਨੂੰ ਉਤਸ਼ਾਹ ਦੇਣਾ ਸੀ | ਇਹ ਵਰਕਸ਼ਾਪ ਆਈਏਪੀਈਐਨ, ਇੰਡੀਆ ਦੇ ਲੁਧਿਆਣਾ ਚੈਪਟਰ ਦੇ ਸਹਿਯੋਗ ਨਾਲ ਕਰਵਾਈ ਗਈ ਵਰਕਸਾਪ ਦਾ ਉਦਘਾਟਨ ਕਮਿਊਨਿਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨਜੋਤ ਸਿੱਧੂ ਨੇ ਕੀਤਾ |
ਉਹਨਾਂ ਨੇ ਵਿਦਿਆਰਥੀਆਂ ਨੂੰ ਉੱਦਮੀ ਬਣ ਕੇ ਆਪਣਾ ਕਾਰੋਬਾਰ ਸਥਾਪਿਤ ਕਰਨ ਅਤੇ ਚਲਾਉਣ ਲਈ ਪ੍ਰੇਰਿਤ ਕੀਤਾ| ਉਹਨਾਂ ਕਿਹਾ ਕਿ ਇਹ ਕਿਸੇ ਹੋਰ ਲਈ ਕੰਮ ਕਰਨ ਨਾਲੋਂ ਵੱਧ ਤਸੱਲੀ ਵਾਲਾ ਹੋ ਸਕਦਾ ਹੈ| ਖੇਤੀ ਉੱਦਮ ਅਪਨਾਉਣ ਵਾਲੇ ਲੋਕ ਦੂਸਰਿਆਂ ਲਈ ਨੌਕਰੀਆਂ ਪੈਦਾ ਕਰਦੇ ਹਨ ਅਤੇ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ|
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ