Connect with us

ਅਪਰਾਧ

ਸਾਬਕਾ ਮੰਤਰੀ ਦੇ ਘਰ ਵੱਡੀ ਵਾਰਦਾਤ, ਔਰਤਾਂ ਨੂੰ ਨਸ਼ੀਲਾ ਪਦਾਰਥ ਦੇ ਕੇ ਕੀਤਾ ਇਹ ਕਾਂਡ

Published

on

Major incident at former minister's house, this incident was done by giving drugs to women

ਲੁਧਿਆਣਾ ਤੋਂ ਅਕਾਲੀ ਦਲ ਦੇ ਸਾਬਕਾ ਮੰਤਰੀ ਰਹੇ ਜਗਦੀਸ਼ ਗਰਚਾ ਦੇ ਘਰ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਾਰਦਾਤ ਲਈ ਘਰ ਦੇ ਨੌਕਰ ‘ਤੇ ਸ਼ੱਕ ਜਤਾਇਆ ਜਾ ਰਿਹਾ ਹੈ, ਜੋ ਕਿ ਘਰੋਂ ਫ਼ਰਾਰ ਹੈ। ਜਾਣਕਾਰੀ ਮੁਤਾਬਕ ਸਾਬਕਾ ਮੰਤਰੀ ਦੇ ਘਰ ਉਨ੍ਹਾਂ ਦੀ ਪਤਨੀ, ਭੈਣ, ਇਕ ਔਰਤ ਅਤੇ ਮੇਡ ਮੌਜੂਦ ਸੀ, ਜੋ ਕਿ ਚਾਰੇ ਬੇਹੋਸ਼ ਮਿਲੀਆਂ।

ਇਸ ਤੋਂ ਬਾਅਦ ਪੁਲਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਕੋਈ ਨਸ਼ੀਲਾ ਪਦਾਰਥ ਕੇ ਘਰ ‘ਚ ਚੋਰੀ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਆਪਣੇ ਨੌਕਰ ‘ਤੇ ਸ਼ੱਕ ਹੈ। ਉਨ੍ਹਾਂ ਕਿਹਾ ਕਿ ਕੁੱਝ ਸਮਾਂ ਪਹਿਲਾਂ ਹੀ ਨੌਕਰ ਨੂੰ ਘਰ ਰੱਖਿਆ ਸੀ।

Facebook Comments

Trending