Connect with us

ਅਪਰਾਧ

ਲੁਧਿਆਣਾ ‘ਚ ਸ਼ਰ/ਮਨਾਕ ਘ*ਟਨਾ, 13 ਸਾਲਾ ਨਾਬਾਲਗ ਨਾਲ ਸਾਰੀਆਂ ਹੱਦਾਂ ਕੀਤੀਆਂ ਪਾਰ

Published

on

ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ 13 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਕ ਔਰਤ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਲੜਕੀ ਜਲੰਧਰ ਬਾਈਪਾਸ ਨੇੜੇ ਆਪਣੀ ਦਾਦੀ ਨੂੰ ਮਿਲਣ ਆਈ ਸੀ। ਪਰ ਦਾਦੀ ਘਰ ‘ਚ ਨਾ ਹੋਣ ਕਾਰਨ ਉਹ ਬਾਈਪਾਸ ਕੋਲ ਬੈਠੀ ਰਹੀ ਅਤੇ ਉੱਥੇ ਮੋਟਰਸਾਈਕਲ ‘ਤੇ ਇਕ ਵਿਅਕਤੀ ਆਇਆ ਜੋ ਉਸ ਦੀ ਧੀ ਨੂੰ ਕਿਸੇ ਅਣਪਛਾਤੀ ਜਗ੍ਹਾ ‘ਤੇ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ।ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਜਸਪਾਲ ਸਿੰਘ ਫੌਜੀ ਖਿਲਾਫ ਪੋਕਸੋ ਐਕਟ ਤਹਿਤ ਜਬਰ-ਜ਼ਨਾਹ ਦਾ ਮਾਮਲਾ ਦਰਜ ਕਰ ਲਿਆ ਹੈ, ਦੋਸ਼ੀ ਅਜੇ ਫਰਾਰ ਹੈ।

Facebook Comments

Trending