ਲੁਧਿਆਣਾ : ਪੰਜਾਬ ‘ਚ ਆਮ ਆਦਮੀ ਪਾਰਟੀ ਵੱਲੋਂ ਬੁਲਾਰੇ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਸੀਨੀਅਰ ਬੁਲਾਰਿਆਂ ਅਤੇ ਬੁਲਾਰਿਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
