Connect with us

ਪੰਜਾਬ ਨਿਊਜ਼

ਪੰਜਾਬ ਦੇ ਮੁਲਾਜ਼ਮ ਹੋ ਜਾਣ ਸੁਚੇਤ! ਸਰਕਾਰ ਐਕਸ਼ਨ ਮੋਡ ‘ਚ

Published

on

ਲੁਧਿਆਣਾ: ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇਸ ਦੌਰਾਨ ਪੰਜਾਬ ਸਰਕਾਰ ਪ੍ਰਾਪਰਟੀ ਰਿਟਰਨ ਭਰਨ ਵਾਲੇ ਨਗਰ ਨਿਗਮ ਮੁਲਾਜ਼ਮਾਂ ‘ਤੇ ਸਖ਼ਤੀ ਕਰਨ ਜਾ ਰਹੀ ਹੈ। ਇਸ ਸਬੰਧੀ ਸਰਕਾਰ ਨੇ ਪੰਜਾਬ ਦੇ ਸਮੂਹ ਨਗਰ ਨਿਗਮਾਂ ਤੋਂ ਰਿਪੋਰਟ ਮੰਗੀ ਹੈ ਕਿ ਹੁਣ ਤੱਕ ਕਿੰਨੇ ਕਰਮਚਾਰੀ ਪ੍ਰਾਪਰਟੀ ਰਿਟਰਨ ਨਹੀਂ ਭਰ ਰਹੇ ਹਨ, ਜਿਸ ਦੇ ਆਧਾਰ ‘ਤੇ ਆਉਣ ਵਾਲੇ ਦਿਨਾਂ ‘ਚ ਇਸ ਵਰਗ ਦੇ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਜਾ ਸਕਦੀ ਹੈ।

 

Facebook Comments

Trending