Connect with us

ਪੰਜਾਬ ਨਿਊਜ਼

ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੇ ਸ਼ੋਅ ਤੋਂ ਪਹਿਲਾਂ ਈਡੀ ਦੀ ਵੱਡੀ ਕਾਰਵਾਈ

Published

on

ਨਵੀਂ ਦਿੱਲੀ : ਗਲੋਬਲ ਸਟਾਰ ਦਿਲਜੀਤ ਦੋਸਾਂਝ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦਿਲਜੀਤ ਦੋਸਾਂਝ ਦਾ 2 ਦਿਨਾਂ ਕੰਸਰਟ ਅੱਜ ਤੋਂ ਦਿੱਲੀ ‘ਚ ਸ਼ੁਰੂ ਹੋਣ ਜਾ ਰਿਹਾ ਹੈ।ਇਸ ਤੋਂ ਪਹਿਲਾਂ ਵੀ ਈਡੀ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਚੁੱਕੀ ਹੈ। ਦਰਅਸਲ, ਅੱਜ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਕੇ 5 ਸੂਬਿਆਂ ‘ਚ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਇਸ ਛਾਪੇਮਾਰੀ ਦੌਰਾਨ ਈਡੀ ਨੂੰ ਅਜਿਹੇ ਸੂਤਰਾਂ ਦਾ ਪਤਾ ਲੱਗਾ ਹੈ, ਜਿਨ੍ਹਾਂ ਰਾਹੀਂ ਜਾਅਲੀ ਟਿਕਟਾਂ ਵੇਚੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਟਿਕਟਾਂ ਇੰਸਟਾਗ੍ਰਾਮ, ਫੋਨ, ਲੈਪਟਾਪ, ਸਿਮ ਕਾਰਡ, ਵਟਸਐਪ ਰਾਹੀਂ ਵੇਚੀਆਂ ਗਈਆਂ ਹਨ।

Facebook Comments

Trending