Connect with us

ਪੰਜਾਬ ਨਿਊਜ਼

ਸੀਐਮ ਮਾਨ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ

Published

on

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ‘ਤੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧਾ ਕੀਤਾ ਹੈ।

ਸੀਐਮ ਮਾਨ ਨੇ ਟਵੀਟ ਸਾਂਝਾ ਕੀਤਾ ਅਤੇ ਲਿਖਿਆ, “ਦੀਵਾਲੀ ਦੇ ਮੌਕੇ ‘ਤੇ ਕਰਮਚਾਰੀਆਂ ਨੂੰ ਮੇਰੇ ਵੱਲੋਂ ਇੱਕ ਛੋਟਾ ਤੋਹਫਾ।”
1 ਨਵੰਬਰ, 2024 ਤੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਵਿੱਚ 4 ਪ੍ਰਤੀਸ਼ਤ (38 ਪ੍ਰਤੀਸ਼ਤ ਤੋਂ 42 ਪ੍ਰਤੀਸ਼ਤ) ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨਾਲ ਰਾਜ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ|

Facebook Comments

Trending