Connect with us

ਪੰਜਾਬ ਨਿਊਜ਼

ਤੜਕਸਾਰ ਸਕੂਲ ‘ਚ ਵਾਪਰਿਆ ਭਿ. ਆਨਕ ਹਾ. ਦਸਾ, ਵਿਦਿਆਰਥਣ ਦੀ ਦ. ਰਦਨਾਕ ਮੌ. ਤ

Published

on

ਲੁਧਿਆਣਾ : ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਰੋਡ ਸੈਕਟਰ 32 ‘ਤੇ ਸਥਿਤ ਸਕੂਲ ‘ਚ ਵੈਨ ਦੀ ਲਪੇਟ ‘ਚ ਆਉਣ ਨਾਲ ਇਕ ਲੜਕੀ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਲੜਕੀ ਨੂੰ ਜ਼ਖਮੀ ਹਾਲਤ ‘ਚ ਇਲਾਜ ਲਈ ਫੋਰਟਿਸ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣ ਪਹਿਲੀ ਜਮਾਤ ਦੀ ਵਿਦਿਆਰਥਣ ਹੈ, ਜੋ ਸਵੇਰੇ ਸਕੂਲ ‘ਚ ਸਕੂਲ ਵੈਨ ਦੇ ਟਾਇਰ ਹੇਠਾਂ ਆ ਗਈ। ਇਸ ਕਾਰਨ ਉਸ ਦੇ ਸਿਰ ‘ਤੇ ਗੰਭੀਰ ਸੱਟ ਲੱਗ ਗਈ।

Facebook Comments

Trending