Connect with us

ਪੰਜਾਬ ਨਿਊਜ਼

ਪੰਜਾਬ ‘ਚ ਕੱਲ੍ਹ ਬਿਜਲੀ ਕੱਟ, ਇਨ੍ਹਾਂ ਇਲਾਕਿਆਂ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਰਹੇਗਾ ਬਿਜਲੀ ਗੁਲ

Published

on

ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿੱਚ ਕੱਲ੍ਹ ਬਿਜਲੀ ਕੱਟ ਲੱਗਣ ਦੀ ਸੂਚਨਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਕਾਰਜਕਾਰੀ ਇੰਜੀਨੀਅਰ, ਸ਼ਹਿਰੀ ਸਬ-ਡਵੀਜ਼ਨ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ 132 ਕੇ.ਵੀ. ਸਬ-ਸਟੇਸ਼ਨ ਨਵੇਂ ਬ੍ਰੇਕਰ ਨੂੰ 11kV ਬੱਸ ਬਾਰ-2 ਨਾਲ ਜੋੜਨ ਲਈ, 11kV ਸੰਗੁਧੌਨ ਏਪੀ, 11kV ਟਾਊਨ, ਡੀਕੇਐਸ ਐਨਕਲੇਵ, ਗੁਰਦੇਵ ਵਿਹਾਰ ਸੈਕਟਰ 2, ਪਾਰਕ ਡਿਸਪੋਜ਼ਲ, ਰੇਲਵੇ ਰੋਡ, ਥਾਂਡੇਵਾਲਾ ਯੂਪੀਐਸ ਦੀ ਬਿਜਲੀ ਸਪਲਾਈ ਸ਼ਨੀਵਾਰ, 19 ਅਪ੍ਰੈਲ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਬੰਦ ਰਹੇਗੀ।

 

Facebook Comments

Trending