Connect with us

ਦੁਰਘਟਨਾਵਾਂ

ਪੰਜਾਬ ਪੁਲਿਸ ਦੇ SHO ਨਾਲ ਹੋਈ ਵੱਡਾ ਹਾ. ਦਸਾ, ਹੋਈ ਮੌ. ਤ

Published

on

ਸਮਰਾਲਾ: ਥਾਣਾ ਸਮਰਾਲਾ ਵਿੱਚ ਤਾਇਨਾਤ ਐਸਐਚਓ ਦਵਿੰਦਰਪਾਲ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀ ਪਰ ਰਸਤੇ ਵਿੱਚ ਉਸ ਨਾਲ ਉਪਰੋਕਤ ਘਟਨਾ ਵਾਪਰ ਗਈ।

ਜਾਣਕਾਰੀ ਅਨੁਸਾਰ ਦਵਿੰਦਰ ਪਾਲ ਸਿੰਘ ਬੀਤੀ ਰਾਤ ਇੱਕ ਵਿਆਹ ਸਮਾਗਮ ਤੋਂ ਬਾਅਦ ਅਮਲੋਹ ਤੋਂ ਆਪਣੇ ਘਰ ਮੰਡੀ ਗੋਬਿੰਦਗੜ੍ਹ ਨੂੰ ਜਾ ਰਿਹਾ ਸੀ।ਜਦੋਂ ਉਹ ਆਪਣੀ ਇਨੋਵਾ ਕਾਰ ‘ਚ ਅਮਲੋਹ ਤੋਂ ਸੂਆ ਰੋਡ ‘ਤੇ ਪਹੁੰਚਿਆ ਤਾਂ ਥੋੜ੍ਹਾ ਅੱਗੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਮੌਕੇ ‘ਤੇ ਪਹੁੰਚੀ ਅਤੇ ਉਸ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Facebook Comments

Trending