ਲੁਧਿਆਣਾ : ਬੁੱਢੇ ਨਾਲੇ ਨੂੰ ਲੈ ਕੇ ਭਾਜਪਾ ਨੇਤਾ ਅਤੇ ਸਮਾਜ ਸੇਵੀ ਟੀਟੂ ਬਾਣੀਆ ਨੇ ਅਨੋਖੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਹੈ। ਦੱਸ ਦੇਈਏ ਕਿ ਭਾਜਪਾ ਨੇਤਾ ਟੀਟੂ ਬਾਣੀਆ ਨੇ ਡੀਸੀ ਦਫਤਰ ਦੇ ਬਾਹਰ ਅਨੋਖੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਉਹ ਢੋਲਕੀਆਂ ਨਾਲ ਡੀਸੀ ਦਫ਼ਤਰ ਦੇ ਬਾਹਰ ਪੁੱਜੇ।

ਇਸ ਦੌਰਾਨ ਇਕ ਸਾਈਨ ਬੋਰਡ ਵੀ ਲਗਾਇਆ ਗਿਆ, ਜਿਸ ‘ਤੇ ਲਿਖਿਆ ਹੋਇਆ ਸੀ, ”3 ਨਵੰਬਰ ਨੂੰ ਬੁੱਢੇ ਨਾਲੇ ਨੂੰ ਵੱਡੇ ਸਮਾਜ ਸੇਵਕਾਂ ਵੱਲੋਂ ਮਿੱਟੀ ਪਾ ਕੇ ਬੰਦ ਕੀਤਾ ਜਾਵੇਗਾ, ਜਿਸ ਵਿਚ ਮੇਰੇ ਵਰਗੇ ਪੰਛੀ ਵੀ ਸਾਥ ਦੇਣਗੇ।” ਕੈਂਸਰ ਦੀ ਰੋਕਥਾਮ ਲਈ ਸ਼ੁਰੂ ਕੀਤੀ ਮੁਹਿੰਮ
