Connect with us

ਪੰਜਾਬ ਨਿਊਜ਼

ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ, ਮਸ਼ਹੂਰ ਗਾਇਕ ਦਾ ਦੇਹਾਂਤ

Published

on

ਚੰਡੀਗੜ੍ਹ : ਪੰਜਾਬੀ ਸੰਗੀਤ ਜਗਤ ‘ਚ ਸੋਗ ਦੀ ਲਹਿਰ ਹੈ। ਖਬਰ ਸਾਹਮਣੇ ਆਈ ਹੈ ਕਿ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਹੇਮਲਤਾ ਖੀਵਾਨੀ ਦਾ ਦੇਹਾਂਤ ਹੋ ਗਿਆ ਹੈ। ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਤੁਹਾਨੂੰ ਦੱਸ ਦੇਈਏ ਕਿ ਹੇਮਲਤਾ ਨੇ ਕਈ ਹਿੱਟ ਗੀਤ ਗਾਏ ਹਨ। ਉਨ੍ਹਾਂ ਨੇ ਕਈ ਧਾਰਮਿਕ ਗੀਤ ਵੀ ਗਾਏ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਪੂਰ ਪਿਆਰ ਮਿਲਿਆ। ਧਾਰਮਿਕ ਗੀਤਾਂ ਦੀ ਗੱਲ ਕਰੀਏ ਤਾਂ ਇਸ ਵਿੱਚ ‘ਦਾਤਾ ਜੀ’, ‘ਫਰੀਦਾ ਕਰੀਐ ਨਾ ਹੰਕਾਰ’ ਵਰਗੇ ਗੀਤ ਸ਼ਾਮਲ ਹਨ।

Facebook Comments

Trending