Connect with us

ਪੰਜਾਬ ਨਿਊਜ਼

Breaking: AAP ਵਿਧਾਇਕ ਨੂੰ ਲੱਗਾ ਗਹਿਰਾ ਸਦਮਾ

Published

on

ਨਕੋਦਰ : ਹਲਕਾ ਨਕੋਦਰ ਤੋਂ ‘ਆਪ’ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਅਚਾਨਕ ਦਿਹਾਂਤ ਹੋ ਗਿਆ। ਪਰਿਵਾਰ ਅਨੁਸਾਰ ਅੱਜ ਸ਼ਾਮ 5 ਵਜੇ ਪਿੰਡ ਬੀੜ ਨਕੋਦਰ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

Facebook Comments

Trending