ਅਪਰਾਧ

Breaking: ਪੰਜਾਬ ‘ਚ ਬੰ.ਦੂਕ ਦੀ ਨੋਕ ‘ਤੇ ਬੈਂਕ ‘ਚ ਹੋਈ ਵੱਡੀ ਲੁੱ/ਟ, ਮੌਕੇ ‘ਤੇ ਭਾਰੀ ਪੁਲਿਸ

Published

on

ਅੰਮ੍ਰਿਤਸਰ : ਹੁਣੇ ਹੁਣੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਤਰਨਤਾਰਨ ਰੋਡ ‘ਤੇ ਸਥਿਤ ਆਈ.ਸੀ.ਆਈ.ਸੀ.ਆਈ. ਬੈਂਕ ‘ਚ ਲੁਟੇਰਿਆਂ ਵੱਲੋਂ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ ਸਕੂਟੀ ਸਵਾਰ ਬਦਮਾਸ਼ ਹਥਿਆਰਾਂ ਨਾਲ ਬੈਂਕ ‘ਚ ਦਾਖਲ ਹੋਏ ਅਤੇ ਬੈਂਕ ‘ਚੋਂ ਕਰੀਬ 20 ਲੱਖ ਰੁਪਏ ਦੀ ਨਕਦੀ ਲੁੱਟ ਲਈ। ਇਸ ਘਟਨਾ ਤੋਂ ਬਾਅਦ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Facebook Comments

Trending

Copyright © 2020 Ludhiana Live Media - All Rights Reserved.