ਜਲੰਧਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ-ਜੰਮੂ ਤਵੀ ਰੇਲ ਮਾਰਗ ’ਤੇ ਟਾਂਡਾ ਰੇਲਵੇ ਸਟੇਸ਼ਨ ਤੇ ਬਸਤੀ ਟੈਂਕਾਂ ਵਾਲੀ ਫਿਰੋਜ਼ਪੁਰ...
ਕੁਹਾੜਾ / ਲੁਧਿਆਣਾ : ਕਿਸਾਨ ਆਗੂ ਸਤਪਾਲ ਜੋਸ਼ੀਲਾ, ਦਿਲਬਾਗ ਸਿੰਘ ਗਿੱਲ, ਟਰੇਡ ਯੂਨੀਅਨ ਆਗੂ ਸਾਥੀ ਅਮਰਨਾਥ ਕੂੰਮਕਲਾਂ ਤੇ ਸਰਪੰਚ ਹਰਮੀਕ ਸਿੰਘ ਗਰੇਵਾਲ ਨੇ ਦੱਸਿਆ ਕਿ 23...
ਲੁਧਿਆਣਾ : ਪੰਜਾਬ ਵਿਚ ਚਾਰ ਥਾਵਾਂ ’ਤੇ ਕਿਸਾਨਾਂ ਵੱਲੋਂ ਕੀਤੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਈ ਹੈ। ਲੁਧਿਆਣਾ ਰੇਲਵੇ...
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਸ਼ੁਭਾਂਕਰ ਗੁਪਤਾ ਝਾਰਖੰਡ ਦੇ ਐਗਰੀਕਲਚਰਲ ਪਬਲਿਕ ਕਮਿਸ਼ਨ ਦੇ ਪੇਪਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ । ਇਸ...
ਲੁਧਿਆਣਾ : ਪੀ.ਏ.ਯੂ. ਦੇ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਦੇ ਵੱਖ-ਵੱਖ ਵਿਗਿਆਨੀਆਂ ਨੇ ਭੋਜਨ ਪ੍ਰੋਸੈਸਿੰਗ ਦੇ ਖੇਤਰ ਵਿੱਚ ਬੀਤੇ ਦਿਨੀਂ ਕਈ ਪੇਪਰ ਪੇਸ਼ ਕੀਤੇ ਅਤੇ ਇਹਨਾਂ...
ਲੁਧਿਆਣਾ : ਪੀ.ਏ.ਯੂ. ਵਿੱਚ ਭੂਮੀ ਵਿਗਿਆਨ ਵਿਭਾਗ ਦੇ ਮੁਖੀ ਡਾ. ਓ ਪੀ ਚੌਧਰੀ ਨੂੰ ਨੈਸ਼ਨਲ ਅਕੈਡਮੀ ਆਫ ਐਗਰੀਕਲਚਰਲ ਸਾਇੰਸਜ਼ (ਨਾਸ) ਦੀ ਫੈਲੋਸ਼ਿਪ ਨਾਲ ਨਿਵਾਜ਼ਿਆ ਗਿਆ ਹੈ...
ਅੰਮ੍ਰਿਤਸਰ : ਕਿਸਾਨ ਮਜਦੂਰ ਸੰਗਰਸ਼ ਕਮੇਟੀ ਵੱਲੋਂ ਪੰਜਾਬ ਵਿਚ 4 ਥਾਵਾਂ ’ਤੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਨੇ ਕਿਹਾ ਕਿ ਅੱਜ...
ਲੁਧਿਆਣਾ : ਪੀ.ਏ.ਯੂ. ਵਿੱਚ ਖੇਤੀ ਬਾਇਓਤਕਨਾਲੋਜੀ ਸਕੂਲ ਦੇ ਨਿਰਦੇਸ਼ਕ ਡਾ. (ਸ੍ਰੀਮਤੀ) ਪ੍ਰਵੀਨ ਛੁਨੇਜਾ ਨੂੰ ਖੇਤੀ ਵਿਗਿਆਨਾਂ ਦੀ ਰਾਸ਼ਟਰੀ ਅਕੈਡਮੀ (ਨਾਸ) ਨੇ ਆਪਣੀ ਫੈਲੋਸ਼ਿਪ ਪ੍ਰਦਾਨ ਕੀਤੀ ਹੈ...
ਲੁਧਿਆਣਾ : ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਪੀ.ਏ.ਯੂ. ਦੇ ਵਿਸ਼ੇਸ਼ ਦੌਰੇ ਤੇ ਸਨ। ਉਨਾਂ ਇਸ ਦੌਰਾਨ ਪੀ.ਏ.ਯੂ. ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਤੋਂ...
ਲੁਧਿਆਣਾ : ਪੀ.ਏ.ਯੂ. ਭੋਜਨ ਅਤੇ ਪ੍ਰੋਸੈਸਿੰਗ ਵਿਭਾਗ ਨੇ ਬੀਤੇ ਦਿਨੀਂ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਆਈ ਏ ਐੱਸ ਦੀ ਅਗਵਾਈ ਵਿੱਚ ਚਲਦੀ ਮਿਸ਼ਨ ਤੰਦਰੁਸਤ...