Connect with us

ਪੰਜਾਬ ਨਿਊਜ਼

ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ, 21,22 ਨੂੰ ਬਾਰਿਸ਼ ਦੇ ਆਸਾਰ

Published

on

Extreme cold in Punjab, 21 to 22 days of rain expected

ਲੁਧਿਆਣਾ :   ਪੰਜਾਬ ਤੇ ਹਰਿਆਣਾ ’ਚ ਕੜਾਕੇ ਦੀ ਠੰਡ ਨਾਲ ਆਮ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ’ਚ ਲੋਕਾਂ ਨੂੰ ਜਬਰਦਸਤ ਠੰਡ ਦੇ ਕਹਿਰ ਦਾ ਸਾਹਮਣਾ ਕਰਨਾ ਪਵੇਗਾ। ਉਸ ਤੋਂ ਬਾਅਦ ਕੁੱਝ ਰਾਹਤ ਮਿਲ ਸਕਦੀ ਹੈ। 21 ਜਨਵਰੀ ਤੋਂ ਹਲਕੀ ਬੂੰਦਾਬਾਂਦੀ ਅਤੇ 22 ਜਨਵਰੀ ਨੂੰ ਅਨੇਕਾਂ ਥਾਵਾਂ ’ਤੇ ਮੀਂਹ ਤੇ ਗਰਜ ਨਾਲ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 11 ਅਤੇ ਹੇਠਲਾ ਤਾਪਮਾਨ 9 ਡਿਗਰੀ ਰਹਿ ਸਕਦਾ ਹੈ। ਵੀਰਵਾਰ ਵੀ ਬੱਦਲ ਰਹਿਣ ਦੀ ਸੰਭਾਵਨਾ ਹੈ ਪਰ ਮੀਂਹ ਦੀ ਸੰਭਾਵਨਾ ਨਹੀਂ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 12 ਅਤੇ ਹੇਠਲਾ ਤਾਪਮਾਨ 9 ਡਿਗਰੀ ਰਹਿ ਸਕਦਾ ਹੈ।

Facebook Comments

Trending