ਇੰਡੀਆ ਨਿਊਜ਼

ਦਿੱਲੀ ਭਾਜਪਾ ਦਫਤਰ ‘ਚ ਲੱਗੀ ਅੱਗ, ਤਿੰਨ ਫਾਇਰ ਬ੍ਰਿਗੇਡ ਪਹੁੰਚੀਆਂ

Published

on

ਨਵੀਂ ਦਿੱਲੀ : ਦਿੱਲੀ ਭਾਜਪਾ ਦਫਤਰ ‘ਚ ਅੱਗ ਲੱਗਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦੇ ਦਿੱਤੀ ਗਈ ਹੈ। ਅੱਗ ਬੁਝਾਉਣ ਲਈ ਤਿੰਨ ਗੱਡੀਆਂ ਪਹੁੰਚ ਰਹੀਆਂ ਹਨ। ਦੱਸ ਦੇਈਏ ਕਿ ਦਿੱਲੀ ਭਾਜਪਾ ਦਾ ਦਫਤਰ ਦੀਨ ਦਿਆਲ ਉਪਾਧਿਆਏ ਮਾਰਗ ‘ਤੇ ਸਥਿਤ ਹੈ।

Facebook Comments

Trending

Copyright © 2020 Ludhiana Live Media - All Rights Reserved.