Connect with us

ਪੰਜਾਬ ਨਿਊਜ਼

ਸਾਬਕਾ ਵਿਧਾਇਕ ਰਜਿੰਦਰ ਬੇਰੀ ਨੂੰ ਲੱਗਾ ਗਹਿਰਾ ਸਦਮਾ

Published

on

ਜਲੰਧਰ : ਸਾਬਕਾ ਵਿਧਾਇਕ ਰਜਿੰਦਰ ਬੇਰੀ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਦਾ ਦੇਹਾਂਤ ਹੋ ਗਿਆ। ਜ਼ਿਲ੍ਹਾ ਕਾਂਗਰਸ ਸ਼ਹਿਰੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਦੀ ਮਾਤਾ ਕੌਸ਼ੱਲਿਆ ਦੇਵੀ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਰਜਿੰਦਰ ਬੇਰੀ ਦੀ ਮਾਤਾ ਦੇ ਦੇਹਾਂਤ ਦੀ ਸੂਚਨਾ ਮਿਲਦਿਆਂ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

Facebook Comments

Trending