Connect with us

ਪੰਜਾਬ ਨਿਊਜ਼

ਪੰਜਾਬ ‘ਚ ਛੁੱਟੀ ਦਾ ਐਲਾਨ, ਸਕੂਲ-ਕਾਲਜਾਂ ਸਮੇਤ ਇਹ ਅਦਾਰੇ ਰਹਿਣਗੇ ਬੰਦ

Published

on

ਲੁਧਿਆਣਾ: ਪੰਜਾਬ ਵਿੱਚ ਜਨਮ ਅਸ਼ਟਮੀ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਸੋਮਵਾਰ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ। 25 ਅਗਸਤ ਐਤਵਾਰ ਹੋਣ ਕਾਰਨ ਸੂਬੇ ਦੇ ਸਕੂਲਾਂ, ਕਾਲਜਾਂ, ਦਫ਼ਤਰਾਂ ਅਤੇ ਬੈਂਕਾਂ ਵਿੱਚ ਛੁੱਟੀ ਰਹੇਗੀ। ਇਸ ਤਰ੍ਹਾਂ ਪੰਜਾਬ ‘ਚ 25-26 ਅਗਸਤ ਨੂੰ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ। ਸ਼ਨੀਵਾਰ ਨੂੰ ਵੀ ਕਈ ਸਕੂਲਾਂ, ਕਾਲਜਾਂ ਅਤੇ ਦਫਤਰਾਂ ‘ਚ ਛੁੱਟੀ ਹੁੰਦੀ ਹੈ। ਇਸ ਕਾਰਨ ਉਹ ਲੋਕ ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਦੀ ਛੁੱਟੀ ਦੇ ਨਾਲ ਲੰਬੇ ਵੀਕੈਂਡ ਦਾ ਆਨੰਦ ਲੈ ਸਕਣਗੇ।

Facebook Comments

Trending