Connect with us

ਪੰਜਾਬ ਨਿਊਜ਼

ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ, ਬੰਦ ਰਹੇਗਾ ਇਹ ਸਬ ਕੁਛ

Published

on

ਜਲੰਧਰ ; ਜਲੰਧਰ ਜ਼ਿਲ੍ਹੇ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, 6 ਜਨਵਰੀ 2025 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ 2 ਜਨਵਰੀ ਯਾਨੀ ਵੀਰਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਦਰਅਸਲ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 2 ਜਨਵਰੀ ਨੂੰ ਸੈਂਟਰਲ ਟਾਊਨ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਇਸ ਸਬੰਧ ਵਿਚ ਪ੍ਰਸ਼ਾਸਨ ਨੇ 2 ਜਨਵਰੀ ਨੂੰ ਜਲੰਧਰ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਅਤੇ ਕਾਲਜ ਬੰਦ ਰਹਿਣਗੇ

Facebook Comments

Trending