Connect with us

ਦੁਰਘਟਨਾਵਾਂ

ਲੁਧਿਆਣਾ ਦੇ ਇਸ ਇਲਾਕੇ ‘ਚ ਜ਼.ਬਰਦਸਤ ਧ.ਮਾਕਾ, ਜਾਨ ਬਚਾਉਣ ਲਈ ਭੱਜੇ ਲੋਕ…

Published

on

ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਟਿੱਬਾ ਰੋਡ ਕਲੋਨੀ ‘ਚ ਜ਼ੋਰਦਾਰ ਧਮਾਕੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਮਿਲੀ ਜਾਣਕਾਰੀ ਅਨੁਸਾਰ ਐਲ.ਪੀ.ਜੀ. ਸਿਲੰਡਰ ਲੀਕ ਹੋਣ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

Facebook Comments

Trending