Connect with us

ਪੰਜਾਬ ਨਿਊਜ਼

ਪੰਜਾਬੀਆਂ ਲਈ ਅਹਿਮ ਖਬਰ, ਜਾਰੀ ਹੋਇਆ ਅਲਰਟ

Published

on

ਜਲੰਧਰ: ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੰਜਾਬ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਅਨੁਸਾਰ ਅਗਲੇ 2 ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਮੁਕਤਸਰ, ਤਰਨਤਾਰਨ, ਗੁਰਦਾਸਪੁਰ, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮਾਨਸਾ, ਫ਼ਾਜ਼ਿਲਕਾ, ਪਠਾਨਕੋਟ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਬਿਜਲੀ ਅਤੇ ਤੂਫਾਨ ਦਾ ਅਲਰਟ ਵੀ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 10 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਉਸ ਤੋਂ ਬਾਅਦ ਮੌਸਮ ਸਾਫ਼ ਰਹੇਗਾ। ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

Facebook Comments

Trending