Connect with us

ਪੰਜਾਬੀ

ਪੰਜਾਬ ‘ਚ ਅੱਜ ਤੋਂ ਇੰਨੇ ਦਿਨ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਦਾ ਅਨੁਮਾਨ

Published

on

It will rain in Punjab for so many days from today, know the forecast of the Meteorological Department

ਲੁਧਿਆਣਾ : ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਵੀਰਵਾਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ 10 ਫਰਵਰੀ ਤੱਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੌਰਾਨ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। 11 ਫਰਵਰੀ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ। ਪੂਰਵ ਅਨੁਮਾਨ ਮੁਤਾਬਕ ਤਿੰਨ ਦਿਨਾਂ ਤੱਕ ਘੱਟੋ-ਘੱਟ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। ਇਸ ਤੋਂ ਬਾਅਦ ਦੋ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।

Facebook Comments

Trending