ਅਪਰਾਧ

ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰ ਨੂੰ ਕੀਤਾ ਕਾਬੂ

Published

on

ਲੁਧਿਆਣਾ : ਐਂਟੀ ਨਾਰਕੋਟਿਕ ਸੈੱਲ ਦੀ ਪੁਲਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਸੰਤੋਖ ਸਿੰਘ ਹੈ, ਜਿਸ ਦੇ ਕਬਜ਼ੇ ਤੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 2 ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

Facebook Comments

Trending

Copyright © 2020 Ludhiana Live Media - All Rights Reserved.