ਪੰਜਾਬ ਨਿਊਜ਼ PU ਦੇ BA ਸਮੈਸਟਰ ਦੇ ਤੀਜੇ ਨਤੀਜੇ ਵਿੱਚ ਮੇਧਾਵੀ ਅਤੇ ਸਮਰਿਧੀ ਨੇ ਕ੍ਰਮਵਾਰ ਦੂਜਾ ਅਤੇ ਪੰਜਵਾਂ ਸਥਾਨ ਕੀਤਾ ਹਾਸਿਲ Published 1 year ago on March 14, 2024 By Lovepreet Share Tweet ਲੁਧਿਆਣਾ : ਪੰਜਾਬ ਯੁਨੀਵਰਸਿਟੀ ਵਲੋਂ ਬੀ. ਏ. ਭਾਗ – ਤੀਜੇ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਹਰ ਵਾਰ ਦੀ ਤਰ੍ਹਾਂ ਹੀ ਇਸ ਵਾਰ ਵੀ ਸਰਕਾਰੀ ਕਾਲਜ ਲੜਕੀਆਂ ਦਾ ਸ਼ਾਨਦਾਰ ਨਤੀਜਾ ਰਿਹਾ ਹੈ। ਸਰਕਾਰੀ ਕਾਲਜ ਲੜਕੀਆਂ ਦੀ ਵਿਦਿਆਰਥਣ ਮੇਧਾਵੀ ਸਪੁਤੱਰੀ ਸ਼੍ਰੀ ਰਾਜੇਸ਼ ਗੋਇਲ ਅਤੇ ਸਮਰਿਧੀ ਸਪੁਤੱਰੀ ਸ਼੍ਰੀ ਕਪਿਲ ਬਹਿਲ ਨੇ ਪੀ. ਯੂ. ਦੇ ਨਤੀਜੇ ਵਿੱਚ ਕ੍ਰਮਵਾਰ ਦੂਜਾ(353/400) ਅਤੇ ਪੰਜਵਾਂ (347/400) ਸਥਾਨ ਹਾਸਿਲ ਕੀਤਾ ਹੈ। ਇਸ ਖੁਸ਼ੀ ਦੇ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਜੀ ਨੇ ਵਿਦਿਆਰਥਣਾਂ ਤੇ ਉਹਨਾਂ ਦੇ ਮਾਤਾ – ਪਿਤਾ ਨੂੰ ਮੁਬਾਰਕ ਦਿੱਤੀ ਅਤੇ ਉਨ੍ਹਾਂ ਨੇ ਆਖਿਆ ਕਿ ਇਹ ਵਿਦਿਆਰਥਣਾਂ,ਅਧਿਆਪਕਾਂ ਅਤੇ ਮਾਪਿਆਂ ਦੀ ਅਣਥੱਕ ਮਿਹਨਤ ਸਦਕਾ ਹੀ ਸੰਭਵ ਹੋਇਆ ਹੈ | Facebook Comments Related Topics:ba semester 3 resultLudhianamedhaviPUsamridhi Up Next ਕਿਸ ਦੇ ਮੋਢਿਆਂ ‘ਤੇ ਹੋਵੇਗੀ ਲੋਕ ਸਭਾ ਚੋਣਾਂ ਦੀ ਜ਼ਿੰਮੇਵਾਰੀ, ਇਹ 2 ਨਾਂ ਲਗਭਗ ਫਾਈਨਲ, ਜਾਣੋ ਇਨ੍ਹਾਂ ਦੀ ਪੂਰੀ ਜਾਣਕਾਰੀ Don't Miss ਪਾਣੀ-ਸੀਵਰੇਜ ਦੇ ਬਿੱਲਾਂ ਨੂੰ ਲੈ ਕੇ ਪੰਜਾਬੀਆਂ ਨੂੰ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ Advertisement You may like ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਵਿਦਿਆਰਥਣਾਂ ਨੇ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਕੀਤਾ ਰੌਸ਼ਨ ਸ਼੍ਰੀ ਆਤਮ ਵੱਲਭ ਜੈਨ ਕਾਲਜ ਦਾ ਐਮ ਕਾਮ ਦਾ ਨਤੀਜਾ ਰਿਹਾ ਸ਼ਾਨਦਾਰ ਸਿਲਵੀਆ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪ੍ਰਾਪਤ ਕੀਤਾ ਅੱਠਵਾਂ ਸਥਾਨ ਸਰਕਾਰੀ ਕਾਲਜ ਲੜਕੀਆਂ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ MTS ਕਾਲਜ ਦੀਆਂ ਵਿਦਿਆਰਥਣਾਂ ਨੇ ਨਤੀਜਿਆਂ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ Trending ਪੰਜਾਬ ਨਿਊਜ਼32 mins ago ਸਰਕਾਰ ਨੇ ਲੁਧਿਆਣਾ ਦੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਜਾਰੀ