ਪੰਜਾਬ ਨਿਊਜ਼
ਪੀਏਯੂ ਦੇ ਵਾਈਸ ਚਾਂਸਲਰ ਨੇ ਮਹਾਰਾਜ ਚਾਰਲਸ ਤੀਸਰੇ ਦੀ 1977 ਵਿੱਚ ਪੀਏਯੂ ਫੇਰੀ ਨੂੰ ਕੀਤਾ ਯਾਦ
Published
2 years agoon
ਲੁਧਿਆਣਾ : ਬਰਤਾਨੀਆ ਦੇ ਕਿੰਗ ਚਾਰਲਸ ਤੀਸਰੇ ਦੇ ਰਾਜ ਗੱਦੀ ਤੇ ਬੈਠਣ ਦੀ ਅਧਿਕਾਰਕ ਪੁਸ਼ਟੀ ਦੇ ਮੱਦੇਨਜ਼ਰ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ ਨੇ 1977 ਵਿੱਚ ਪ੍ਰਿੰਸ ਚਾਰਲਸ ਦੀ ਪੀਏਯੂ ਫੇਰੀ ਦੀਆਂ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਡਾ ਗੋਸਲ ਨੇ ਦੱਸਿਆ ਕਿ ਵਾਤਾਵਰਣ ਪ੍ਰਤੀ ਚੇਤੰਨ ਹੋਣ ਕਰਕੇ ਰਾਜਾ ਚਾਰਲਸ ਤੀਸਰੇ ਨੂੰ ਰੁੱਖ ਲਗਾਉਣ, ਜੈਵਿਕ ਖੇਤੀ ਵਧਾਉਣ ਅਤੇ ਜਲਵਾਯੂ ਤਬਦੀਲੀ ਦਾ ਮੁਕਾਬਲਾ ਕਰਨ ਵਿੱਚ ਆਪਣੀ ਡੂੰਘੀ ਦਿਲਚਸਪੀ ਲਈ ਜਾਣਿਆ ਜਾਂਦਾ ਹੈ।
You may like
-
ਹਾੜ੍ਹੀ ਦੀਆਂ ਫਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਕੀਤੀ ਅਪੀਲ
-
ਖੇਤੀ ਲਾਇਬ੍ਰੇਰੀਅਨਜ਼ ਅਤੇ ਉਪਭੋਗਤਾ ਭਾਈਚਾਰੇ ਦੀ ਤੀਜੀ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ
-
ਡਾ. ਨਿਰਮਲ ਜੌੜਾ MRSPTU ਦੀ ਸਭਿਆਚਾਰਕ ਕੌਂਸਲ ਦੇ ਮੈਂਬਰ ਨਾਮਜਦ
-
ਸੀਨੀਅਰ ਸਿਟੀਜ਼ਨ ਕਿਸੇ ਵੀ ਸਮਾਜ ਦਾ ਧੁਰਾ ਹੁੰਦੇ ਹਨ : ਵਾਈਸ ਚਾਂਸਲਰ
-
ਸਵੱਛਤਾ ਪਖਵਾੜਾ ਦੇ ਅੰਤਰਗਤ ਇੱਕ ਵਿਸ਼ਾਲ ਸਫਾਈ ਅਭਿਆਨ ਕੀਤਾ ਸ਼ੁਰੂ