Connect with us

ਪੰਜਾਬ ਨਿਊਜ਼

ਨਸ਼ਾ ਤਸਕਰਾਂ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਕਈ ਕੀਤੇ ਕਾਬੂ

Published

on

ਲੁਧਿਆਣਾ : ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੁਲਸ ਕਮਿਸ਼ਨਰ ਦੇ ਹੁਕਮਾਂ ‘ਤੇ ਕਮਿਸ਼ਨਰੇਟ ਪੁਲਸ ਨੇ ਡੀ.ਸੀ.ਪੀ.ਜਸਕਰਨ ਜੀਤ ਸਿੰਘ ਤੇਜਾ ਦੀ ਅਗਵਾਈ ‘ਚ ਅਪ੍ਰੇਸ਼ਨ ਕੈਸੋ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਤਲਾਸ਼ੀ ਲਈ।

Facebook Comments

Trending