Connect with us

ਪੰਜਾਬ ਨਿਊਜ਼

ਅੱਜ ਐਲਾਨਿਆ ਜਾਵੇਗਾ PSEB ਦੀ 5ਵੀਂ ਜਮਾਤ ਦਾ ਨਤੀਜਾ

Published

on

PSEB 5th class result will be announced today

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 5ਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਦੱਸ ਦੇਈਏ ਕਿ ਰਿਜਲਟ 3 ਵਜੇ ਵੈਬਸਾਈਟ ‘ਤੇ ਅਪਲੋਡ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟਿਆ ਨੇ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਇਕ ਪ੍ਰੈਸ ਨੋਟ ਜਾਰੀ ਕੀਤਾ ਹੈ।

ਦੱਸ ਦੇਈਏ ਕਿ ਇਹ ਰਿਜ਼ਲਟ ਪਹਿਲਾਂ 5 ਅਪ੍ਰੈਲ ਨੂੰ ਐਲਾਨਿਆ ਜਾਣਾ ਸੀ ਪਰ ਤਕਨੀਕੀ ਕਾਰਨਾਂ ਦੇ ਚੱਲਦਿਆਂ ਨਤੀਜਾ ਪੂਰੀ ਤਰ੍ਹਾ ਤਿਆਰ ਨਹੀਂ ਹੋ ਸਕਿਆ ਸੀ। ਵਿਦਿਆਰਥੀ https://www.pseb–ac.in/5th-class-result/ ‘ਤੇ ਜਾ ਕੇ ਰਿਜ਼ਲਟ ਚੈੱਕ ਕਰ ਸਕਦੇ ਹਨ।

Facebook Comments

Trending