Connect with us

ਪੰਜਾਬ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕਰਵਾਉਣਗੇ ਦੂਜਾ ਵਿਆਹ

Published

on

Find out who is the girl with whom Bhagwant Mann will travel, where the marriage will take place, who will be involved

ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। CM ਭਗਵੰਤ ਮਾਨ ਭਲਕੇ ਯਾਨੀ ਕਿ ਵੀਰਵਾਰ ਨੂੰ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਭਗਵੰਤ ਮਾਨ ਡਾ. ਗੁਰਪ੍ਰੀਤ ਕੌਰ ਨਾਲ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਰੀਤੀ-ਰਿਵਾਜ਼ਾਂ ਨਾਲ ਸਧਾਰਨ ਢੰਗ ਨਾਲ ਵਿਆਹ ਕਰਵਾਉਣਗੇ।

CM ਮਾਨ ਵੱਲੋਂ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਕੁਝ ਕਰੀਬੀ ਵੀ ਇਸ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣਗੇ। ਦੱਸ ਦੇਈਏ ਕਿ CM ਭਗਵੰਤ ਮਾਨ 48 ਸਾਲਾਂ ਦੇ ਹਨ। ਪਹਿਲੀ ਪਤਨੀ ਨਾਲ 6 ਸਾਲ ਪਹਿਲਾਂ ਉਨ੍ਹਾਂ ਦਾ ਤਲਾਕ ਹੋ ਚੁੱਕਿਆ ਹੈ ਤੇ ਉਨ੍ਹਾਂ ਦੇ ਦੋ ਬੱਚੇ ਵੀ ਹਨ ।

Facebook Comments

Trending