Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ Deport ਮਾਮਲੇ ‘ਚ ਸਖ਼ਤ, ਕਈ ਟਰੈਵਲ ਏਜੰਟਾਂ ਖਿਲਾਫ ਦਰਜ FIR

Published

on

ਚੰਡੀਗੜ੍ਹ : ਪੰਜਾਬ ਸਰਕਾਰ ਟਰੈਵਲ ਏਜੰਟਾਂ ‘ਤੇ ਸਖਤ ਹੁੰਦੀ ਨਜ਼ਰ ਆ ਰਹੀ ਹੈ। ਅਮਰੀਕਾ ਵੱਲੋਂ ਨੌਜਵਾਨਾਂ ਨੂੰ ਡਿਪੋਰਟ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਕਾਰਵਾਈ ਕਰਦਿਆਂ ਹੁਣ ਤੱਕ 24 ਟਰੈਵਲ ਏਜੰਟਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ 7 ਟਰੈਵਲ ਏਜੰਟਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।ਇਸ ਸਬੰਧੀ ਪੂਰੀ ਜਾਣਕਾਰੀ ਪੰਜਾਬ ਦੇ ਪ੍ਰਵਾਸੀ ਭਾਰਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਹੈ।

ਮੰਤਰੀ ਧਾਲੀਵਾਲ ਨੇ ਕਿਹਾ ਕਿ ਸਾਡੀਆਂ ਟੀਮਾਂ ਫਰਜੀ ਟਰੈਵਲ ਏਜੰਟਾਂ ਦੀ ਭਾਲ ਕਰ ਰਹੀਆਂ ਹਨ। ਜਲਦ ਹੀ ਡੇਰਾਵਾਦ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ। ਹੁਣ ਤੱਕ ਅਜਨਾਲਾ, ਅੰਮ੍ਰਿਤਸਰ ਵਿੱਚ 1274 ਟਰੈਵਲ ਏਜੰਟਾਂ ਦੇ ਦਫ਼ਤਰਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਦੇ 1123 ਦੇ ਲਾਇਸੰਸ ਵੀ ਚੈੱਕ ਕੀਤੇ ਗਏ ਹਨ।ਮੰਤਰੀ ਧਾਲੀਵਾਲ ਨੇ ਕਿਹਾ ਕਿ ਸਾਡੀਆਂ ਟੀਮਾਂ ਫਰਜੀ ਟਰੈਵਲ ਏਜੰਟਾਂ ਦੀ ਭਾਲ ਕਰ ਰਹੀਆਂ ਹਨ। ਜਲਦ ਹੀ ਡੇਰਾਵਾਦ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ। ਹੁਣ ਤੱਕ ਅਜਨਾਲਾ, ਅੰਮ੍ਰਿਤਸਰ ਵਿੱਚ 1274 ਟਰੈਵਲ ਏਜੰਟਾਂ ਦੇ ਦਫ਼ਤਰਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਦੇ 1123 ਦੇ ਲਾਇਸੰਸ ਵੀ ਚੈੱਕ ਕੀਤੇ ਗਏ ਹਨ।ਮੰਤਰੀ ਧਾਲੀਵਾਲ ਨੇ ਦੱਸਿਆ ਕਿ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਜਾਣਕਾਰੀ ਮੰਗੀ ਗਈ ਹੈ ਕਿ ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਕਿੰਨੇ ਭਾਰਤੀ ਪਨਾਮਾ ਵਿਚ ਰਹਿ ਰਹੇ ਹਨ ਅਤੇ ਉਨ੍ਹਾਂ ਵਿਚ ਕਿੰਨੇ ਪੰਜਾਬੀ ਸ਼ਾਮਲ ਹਨ।

Facebook Comments

Trending