Connect with us

ਪੰਜਾਬ ਨਿਊਜ਼

ਪੰਜਾਬੀ ਇੰਡਸਟਰੀ ਤੋਂ ਦੁਖਦ ਖ਼ਬਰ, ਮਸ਼ਹੂਰ ਗੀਤਕਾਰ ਦਾ ਦਿਹਾਂਤ

Published

on

ਚੰਡੀਗੜ੍ਹ : ਪੰਜਾਬੀ ਇੰਡਸਟਰੀ ਤੋਂ ਦੁਖਦ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬੀ ਗੀਤਕਾਰ ਹਰਬੰਸ ਸਿੰਘ ਜੰਡੂ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਗਿਆ ਹੈ ਕਿ ਉਸ ਦੀ ਮੌਤ 8 ਮਾਰਚ ਨੂੰ ਹੋਈ ਸੀ। ਉਨ੍ਹਾਂ ਦਾ ਜਨਮ ਜਲੰਧਰ ਜ਼ਿਲ੍ਹੇ ਦੇ ਪਿੰਡ ਲਿੱਤਰਾਂ ਵਿੱਚ ਹੋਇਆ। ਉਸਨੇ 1968 ਵਿੱਚ ਪਹਿਲੀ ਵਾਰ ਗੀਤ ਲਿਖਣੇ ਸ਼ੁਰੂ ਕੀਤੇ। ਉਨ੍ਹਾਂ ਨੇ ਕਈ ਮਸ਼ਹੂਰ ਗੀਤ ਲਿਖੇ ਹਨ ਅਤੇ ਪੰਜਾਬੀ ਇੰਡਸਟਰੀ ‘ਚ ਕਾਫੀ ਨਾਮ ਕਮਾਇਆ ਹੈ। ਉਨ੍ਹਾਂ ਦੇ ਦੇਹਾਂਤ ਦੀ ਖਬਰ ਨਾਲ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ ਹੈ।

Facebook Comments

Trending