ਪੰਜਾਬ ਨਿਊਜ਼

ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੋਂ ਕਦੋਂ ਤੱਕ

Published

on

ਲੁਧਿਆਣਾ : ਪੈ ਰਹੀ ਕਹਿਰ ਦੇ ਵਿਚਕਾਰ ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ 1 ਜੂਨ ਤੋਂ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀਆਂ ਹੋਣਗੀਆਂ। ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਜਾਣ ਤੋਂ ਬਾਅਦ ਜਾਰੀ ਕੀਤੇ ਗਏ ਹਨ।

Facebook Comments

Trending

Copyright © 2020 Ludhiana Live Media - All Rights Reserved.