ਪੰਜਾਬੀ2 years ago
ਔਰਤਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਸ਼ਹਿਦ, ਜਾਣੋ ਕਿਹੜੀਆਂ 5 ਬੀਮਾਰੀਆਂ ਨੂੰ ਕਰਦਾ ਹੈ ਦੂਰ
ਸ਼ਹਿਦ ‘ਚ ਐਂਟੀ-ਇੰਫਲੇਮੇਟਰੀ, ਐਂਟੀ-ਸੈਪਟਿਕ ਅਤੇ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਨਾਲ ਹੀ ਸ਼ਹਿਦ ਵਿਟਾਮਿਨ ਸੀ, ਵਿਟਾਮਿਨ ਬੀ6, ਕਾਰਬੋਹਾਈਡਰੇਟ, ਅਮੀਨੋ ਐਸਿਡ ਵਰਗੇ ਜ਼ਰੂਰੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ...