ਲੁਧਿਆਣਾ: ਰੇਲਗੱਡੀ ਵਿੱਚ ਸਫ਼ਰ ਦੌਰਾਨ ਯਾਤਰੀਆਂ ਦੇ ਮੋਬਾਈਲ ਦੇ ਗੁਆਚਣ ਜਾਂ ਚੋਰੀ ਹੋਣ ਦੀ ਸਥਿਤੀ ਵਿੱਚ, ਰੇਲਵੇ ਸੁਰੱਖਿਆ ਬਲ (ਆਰਪੀਐਫ) ਮੋਬਾਈਲ ਨੂੰ ਲੱਭ ਕੇ ਯਾਤਰੀਆਂ ਨੂੰ...
ਚੰਡੀਗੜ੍ਹ: ਹੁਣ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਵਿਦਿਆਰਥੀ ਵੀ ਪ੍ਰਾਈਵੇਟ ਸਕੂਲਾਂ ਵਿੱਚ ਦਾਖ਼ਲਾ ਲੈ ਸਕਣਗੇ। ਮੰਤਰੀ ਮੰਡਲ ਨੇ ਪੰਜਾਬ ਬੱਚਿਆਂ ਦੇ ਮੁਫਤ ਅਤੇ ਲਾਜ਼ਮੀ ਸਿੱਖਿਆ...
ਅੰਮ੍ਰਿਤਸਰ: ਕੈਂਸਰ ਦੇ ਮਰੀਜ਼ਾਂ ਲਈ ਰਾਹਤ ਦੀ ਖ਼ਬਰ ਹੈ। ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿੱਚ 1 ਕਰੋੜ 14 ਲੱਖ 68 ਹਜ਼ਾਰ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਤਕਨੀਕਾਂ...
ਜਲੰਧਰ : ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਨੇ ਆਪਣੇ ਐੱਮ. ਲਾਡ ਫੰਡ ਵਿੱਚੋਂ 3 ਐਂਬੂਲੈਂਸਾਂ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ...
ਲੁਧਿਆਣਾ: ਪੰਜਾਬ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵੱਲ ਇੱਕ ਹੋਰ ਕਦਮ ਚੁੱਕਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ...
ਚੰਡੀਗੜ੍ਹ: (ਜਸਕਰਨ ਭੁੱਲਰ) ਪੰਜਾਬ ਦੇ ਪਰਵਾਸੀ ਪੰਜਾਬੀਆਂ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਪਰਵਾਸੀ ਪੰਜਾਬੀਆਂ ਨੂੰ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ, ਜਿਸ...
ਚੰਡੀਗੜ੍ਹ: 15 ਸਾਲ ਪੁਰਾਣੇ ਵਾਹਨ ਮਾਲਕਾਂ ਲਈ ਰਾਹਤ ਦੀ ਖ਼ਬਰ ਹੈ। ਜਿਨ੍ਹਾਂ ਵਾਹਨਾਂ ਦੀ ਰਜਿਸਟ੍ਰੇਸ਼ਨ 15 ਸਾਲ ਪੂਰੇ ਕਰ ਚੁੱਕੀ ਹੈ ਅਤੇ ਆਰ.ਸੀ. ਨਵਿਆਉਣ ਦੀ ਲੋੜ...