ਪੰਜਾਬ ਨਿਊਜ਼2 weeks ago
ਸਕੂਲਾਂ ‘ਚ ਮਿਡ-ਡੇ-ਮੀਲ ਨੂੰ ਲੈ ਕੇ ਜਾਰੀ ਕੀਤੇ ਨਵੇਂ ਹੁਕਮ, ਹੁਣ ਬੱਚਿਆਂ ਨੂੰ ਮਿਲੇਗੀ ਇਹ ਸਿਹਤਮੰਦ ਪਕਵਾਨ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਦੇ ਸਕੂਲਾਂ ਵਿੱਚ ਮਿਡ-ਡੇਅ ਮੀਲ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ ਦਾ ਮੇਨੂ ਬਦਲ ਦਿੱਤਾ ਹੈ।...