ਇੰਡੀਆ ਨਿਊਜ਼8 months ago
ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਕੀ ਕਰੇਗੀ? AAP ਨੇ ਲਿਆ ਇਹ ਵੱਡਾ ਫੈਸਲਾ
ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ।...