ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥ ਮਾਨੁ ਤਿਆਗਿ ਹਰਿ ਚਰਨੀ...
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ...
ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ...
ਸੋਰਠਿ ਮਹਲਾ ੧ ॥ ਜਿਨੀ ਸਤਿਗੁਰੁ ਸੇਵਿਆ ਪਿਆਰੇ ਤਿਨ ਕੇ ਸਾਥ ਤਰੇ ॥ ਤਿਨਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ...
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ...
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ...
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ...
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ...
ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰü...
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ...