Connect with us

ਪੰਜਾਬੀ

ਤੇਜਸਵੀ ਨੇ ਆਫ਼ ਸ਼ੌਲਡਰ ਡਰੈੱਸ ’ਚ ਲਗਾਇਆ ਹੌਟਨੈੱਸ ਦਾ ਤੜਕਾ, ਤਸਵੀਰਾਂ ’ਚ ਦਿੱਤੇ ਖੂਬਸੂਰਤ ਪੋਜ਼

Published

on

Tejaswi flashed hotness in off-shoulder dress, beautiful poses in pictures

ਬਿੱਗ ਬੌਸ ਫੇਮ ਅਤੇ ਟੀ.ਵੀ ਦੀ ਮਸ਼ਹੂਰ ਅਦਾਕਾਰਾ ਤੇਜਸਵੀ ਪ੍ਰਕਾਸ਼ ਆਏ ਦਿਨ ਆਪਣੇ ਫ਼ੈਸ਼ਨ ਸੈਂਸ ਨੂੰ ਲੈ ਕੇ ਸੁਰਖੀਆਂ ਬਟੋਰਦੀ ਨਜ਼ਰ ਆਉਂਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਹਮੇਸ਼ਾ ਪ੍ਰਫੈਕਟ ਨਜ਼ਰ ਆਉਂਦੀ ਹੈ।

ਹਾਲ ਹੀ ’ਚ ਅਦਾਕਾਰਾ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ’ਤੇ ਵੀ ਸਾਂਝੀਆਂ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ’ਚ ਤੇਜਸਵੀ ਬੇਜ ਕਲਰ ਦੀ ਆਫ਼ ਸ਼ੌਲਡਰ ਡਰੈੱਸ ਟਾਈਟ ਡਰੈੱਸ ’ਚ ਪਾਈ ਹੋਈ ਹੈ। ਇਸ ਦੇ ਨਾਲ ਅਦਾਕਾਰਾ ਨੇ ਨਿਊਡ ਮੇਕਅੱਪ ਕੀਤਾ ਹੋਇਆ ਹੈ ਅਤੇ ਵਾਲਾਂ ਦੇ ਖੂਬਸੂਰਤ ਹੇਅਰਸਟਾਈਲ ਕੀਤਾ ਹੈ।

ਤੇਜਸਵੀ ਤਸਵੀਰਾਂ ’ਚ ਵੱਖ-ਵੱਖ ਅੰਦਾਜ਼ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਪ੍ਰਸ਼ੰਸਕਾਂ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ।

ਦੱਸ ਦੇਈਏ ਅਦਾਕਾਰਾ ਇਨੀਂ ਦਿਨੀਂ ਟੀ.ਵੀ ਅਦਾਕਾਰ ਕਰਨ ਕੁੰਦਰਾ ਨੂੰ ਡੇਟ ਕਰ ਰਹੀ ਹੈ। ਦੋਵਾਂ ਦੇ ਰਿਲੇਸ਼ਨਸ਼ਿਪ ਦੀਆਂ ਚਰਚਾਵਾਂ ਸੋਸ਼ਲ ਮੀਡੀਆ ’ਤੇ ਅਕਸਰ ਰਹਿੰਦੀਆਂ ਹਨ। ਬਿੱਗ ਬੌਸ ਤੋਂ ਬਾਅਦ ਵੀ ਦੋਵਾਂ ਦਾ ਪਿਆਰ ਬਰਕਰਾਰ ਹੈ ਹਾਲਾਂਕਿ ਇਸ ਜੋੜੇ ਨੂੰ ਕਈ ਵਾਰ ਆਊਟਿੰਗ ‘ਤੇ ਇਕੱਠੇ ਦੇਖਿਆ ਗਿਆ ਹੈ।

 

 

Facebook Comments

Trending