ਲੁਧਿਆਣਾ ਨਿਊਜ਼

ਗੰਦੇ ਪਾਣੀ ‘ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾ/ਸ਼, ਫੈਲੀ ਸ.ਨਸਨੀ

Published

on

ਲੁਧਿਆਣਾ : ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਪਿੰਡ ਭੱਟੀਆ ਬੇਟ ‘ਚ ਅੱਜ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਗੰਦੇ ਪਾਣੀ ‘ਚ ਤੈਰਦੀ ਮਿਲੀ। ਮੌਕੇ ’ਤੇ ਪੁੱਜੇ ਥਾਣਾ ਸਦਰ ਦੇ ਇੰਚਾਰਜ ਜੈਦੀਪ ਜਾਖੜ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਟਰੀਟਮੈਂਟ ਪਲਾਂਟ ਦੇ ਗੰਦੇ ਪਾਣੀ ਵਿੱਚ ਇੱਕ ਲਾਸ਼ ਤੈਰ ਰਹੀ ਹੈ। ਇਸ ਤੋਂ ਬਾਅਦ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਗੰਦੇ ਪਾਣੀ ‘ਚੋਂ ਬਾਹਰ ਕੱਢਿਆ। ਫਿਲਹਾਲ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ, ਜਿਸ ਦੀ ਲਾਸ਼ ਮਿਲੀ ਹੈ।

Facebook Comments

Trending

Copyright © 2020 Ludhiana Live Media - All Rights Reserved.